ਕਿਰਿਆ ਵਿਸ਼ੇਸ਼ਣ ਦੀਆਂ ਕਿਸਮਾਂ
von Mehakpreet Kaur
1. ਸਥਾਨ-ਵਾਚਕ ਕਿਰਿਆ-ਵਿਸ਼ੇਸ਼ਣ
2. ਸੰਖਿਆ-ਵਾਚਕ ਕਿਰਿਆ-ਵਿਸ਼ੇਸ਼ਣ
3. ਕਾਰਨ-ਵਾਚਕ ਕਿਰਿਆ-ਵਿਸ਼ੇਸ਼ਣ
4. ਨਿਰਨਾ-ਵਾਚਕ ਕਿਰਿਆ-ਵਿਸ਼ੇਸ਼ਣ
5. ਕਾਲ-ਵਾਚਕ ਕਿਰਿਆ-ਵਿਸ਼ੇਸ਼ਣ
5.1. ਜਿਹੜੇ ਸ਼ਬਦ ਕਿਰਿਆ ਦੇ ਵਾਪਰਨ ਦਾ ਸਮਾਂ ਦੱਸਣ, ਕਾਲ-ਵਾਚਕ ਕਿਰਿਆ-ਵਿਸ਼ੇਸ਼ਣ ਅਖਵਾਉੰਦੇ ਹਨ।
6. ਪਰਿਮਾਣ-ਵਾਚਕ ਕਿਰਿਆ-ਵਿਸ਼ੇਸ਼ਣ
7. ਪ੍ਰਕਾਰ-ਵਾਚਕ ਕਿਰਿਆ-ਵਿਸ਼ੇਸ਼ਣ
8. ਨਿਸਚੇ-ਵਾਚਕ ਕਿਰਿਆ-ਵਿਸ਼ੇਸ਼ਣ